Kanwar Grewal speaks about the viral video
ਵਾਇਰਲ ਵੀਡੀਓ 'ਤੇ ਕੰਵਰ ਗਰੇਵਾਲ ਦੀ ਸਫਾਈ- ਐਡਿਟ ਕਰਕੇ CM ਮਾਨ ਬਾਰੇ ਗਲਤ ਟਿੱਪਣੀਆਂ ਕੀਤੀਆਂ.. Singer Kanwar Grewal speaks about the viral video that led to the arrest of Akali Leader Parambans Singh Bunty Romana. Kanwar Grewal stated that the video is fake and edited, suggesting that someone fabricated it with altered audio. He appealed to everyone to use social media responsibly and promote positivity. #Punjab #CMMann #KanwarGrewal #singers #pollywood #viralvideo ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਐਡਿਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਟਿੱਪਣੀਆਂ ਕੀਤੀਆਂ ਗਈਆਂ ਸਨ। ਹੁਣ ਗਰੇਵਾਲ ਨੇ ਇਸ ਬਾਰੇ ਕਿਹਾ ਹੈ ਕਿ ਇਹ ਵੀਡੀਓ ਫੇਕ ਹੈ ਤੇ ਇਸ ਨੂੰ ਐਡਿਟ ਕੀਤਾ ਗਿਆ ਹੈ। ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਐਡਿਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਟਿੱਪਣੀਆਂ ਕੀਤੀਆਂ ਗਈਆਂ ਸਨ। ਹੁਣ ਗਰੇਵਾਲ ਨੇ ਇਸ ਬਾਰੇ ਕਿਹਾ ਹੈ ਕਿ ਇਹ ਵੀਡੀਓ ਫੇਕ ਹੈ ਤੇ ਇਸ ਨੂੰ ਐਡਿਟ ਕੀਤਾ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਮੇਰੇ ਸ਼ੋਅ ਦੀ ਇਕ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ, ਜਿਸ ਵਿਚ ਕਿਸੇ ਹੋਰ ਦੀ ਆਵਾਜ਼ ਭਰ ਕੇ ਮੁੱਖ ਮੰਤਰੀ ਬਾਰੇ ਕੁਝ ਅਪਮਾਨ ਜਨਕ ਗੱਲਾਂ ਆਖੀਆਂ ਗਈਆਂ ਹਨ। ਇਹ ਬਿਲਕੁਲ ਗਲਤ ਹੈ। ਇਹ ਮਾੜੀਆਂ ਹਰਕਤਾਂ ਹਨ ਤੇ ਆਪਾਂ ਇਹ ਨਾ ਕਰੀਏ। ਉਧਰ ਇਸ ਮਾਮਲੇ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮੋਹਾਲੀ ਪੁਲਿਸ ਵੱਲੋੋਂ ਇਹ ਕਾਰਵਾਈ ਕੀਤੀ ਗਈ ਹੈ। ਸਾਇਬਰ ਸੈੱਲ ਵੱਲੋੋਂ ਬੰਟੀ ਰੋਮਾਣਾ ‘ਤੇ ਕਾਰਵਾਈ ਹੋਈ ਹੈ। ਗਾਇਕ ਕੰਵਰ ਗਰੇਵਾਲ ਦੇ ਇੱਕ ਵੀਡੀਓ ਮਾਮਲੇ ‘ਚ ਬੰਟੀ ਰੋਮਾਣਾ ਨੂੰ ਹਿਰਾਸਤ ਵਿਚ ਲਿਆ ਗਿਆ ਹੈ। CM ਮਾਨ ਬਾਰੇ ਨਹੀਂ ਕੀਤੀ ਕੋਈ ਅਪਮਾਨਜਨਕ ਟਿੱਪਣੀ - Kanwar Grewal ਕਿਹਾ, ਮੇਰੀ ਵੀਡੀਓ ਨੂੰ ਗਲਤ ਐਡਿਟ ਕਰਕੇ ਪੇਸ਼ ਕੀਤਾ ਗਿਆ ਕੰਵਰ ਗਰੇਵਾਲ ਨੇ ਵਾਇਰਲ ਹੋ ਰਹੀ ਵੀਡੀਓ ਦਾ ਦੱਸਿਆ ਅਸਲ ਸੱਚ #CMMann #KanwarGrewal #singers #pollywood #viralvideo